*ਸਰਕਾਰੀ ਸਿਫ਼ਾਰਸ਼” ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਸਿਫਾਰਸ਼, ਪੜ੍ਹੋ ਪੱਤਰ*

♦*ਚੰਡੀਗੜ੍ਹ* (22 ਅਗਸਤ) ਨਵੀਂ ਪੈਨਸ਼ਨ ਸਕੀਮ ਜਿੱਥੇ ਮੁਲਾਜ਼ਮ ਵਿਰੋਧੀ ਤਾਂ ਹੈ ਹੀ, ਉਥੇ ਹੀ ਪੰਜਾਬ ਵਿਰੋਧੀ ਵੀ ਹੈ। ਸੰਘਰਸ਼ ਕਮੇਟੀ ਦੇ ਵੱਲੋਂ ਲੰਘੇ ਦਿਨੀਂ ਮੰਗ ਪੱਤਰ ਪੰਜਾਬ ਕਾਂਗਰਸ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿੱਤਾ ਗਿ ਆ। ਅਮਰੀਕ ਸਿੰਘ ਢਿੱਲੋਂ ਸਮਰਾਲਾ ਤੋਂ ਵਿਧਾਇਕ ਹਨ। ਸੰਘਰਸ਼ ਕਮੇਟੀ ਦੇ ਮੰਗ ਪੱਤਰ ਮਿਲਣ ਤੋਂ ਬਾਅਦ ਕਾਂਗਰਸੀ ਵਿਧਾਇਕ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਸਬੰਧੀ
ਇੱਕ ਚਿੱਠੀ ਲਿਖੀ।
ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਹ ਮੁਲਾਜ਼ਮਾਂ ਲਈ ਤਾਂ ਲਾਭਦਾਇਕ ਹੈ ਹੀ, ਨਾਲ ਹੀ ਰਿਟਾਇਰ ਹੋਏ ਮੁਲਾਜ਼ਮਾਂ ਦੇ ਵਾਸਤੇ ਬੁਢਾਪੇ ਵਿੱਚ ਇੱਕ ਸਹਾਰਾ ਵੀ ਹੈ। ਨਵੀਂ ਪੈਨਸ਼ਨ ਸਕੀਮ ਜਿੱਥੇ ਮੁਲਾਜ਼ਮ ਵਿਰੋਧੀ ਤਾਂ ਹੈ ਹੀ, ਉਥੇ ਹੀ ਪੰਜਾਬ ਵਿਰੋਧੀ ਵੀ ਹੈ। ਸੰਘਰਸ਼ ਕਮੇਟੀ ਦੇ ਵੱਲੋਂ ਲੰਘੇ ਦਿਨੀਂ ਮੰਗ ਪੱਤਰ ਪੰਜਾਬ ਕਾਂਗਰਸ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿੱਤਾ ਗਿ ਆ। ਅਮਰੀਕ ਸਿੰਘ ਢਿੱਲੋਂ ਸਮਰਾਲਾ ਤੋਂ ਵਿਧਾਇਕ ਹਨ। ਸੰਘਰਸ਼ ਕਮੇਟੀ ਦੇ ਮੰਗ ਪੱਤਰ ਮਿਲਣ ਤੋਂ ਬਾਅਦ ਕਾਂਗਰਸੀ ਵਿਧਾਇਕ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਸਬੰਧੀ ਇੱਕ ਚਿੱਠੀ ਲਿਖੀ।
ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਹ ਮੁਲਾਜ਼ਮਾਂ ਲਈ ਤਾਂ ਲਾਭਦਾਇਕ ਹੈ ਹੀ, ਨਾਲ ਹੀ ਰਿਟਾਇਰ ਹੋਏ ਮੁਲਾਜ਼ਮਾਂ ਦੇ ਵਾਸਤੇ ਬੁਢਾਪੇ ਵਿੱਚ ਇੱਕ ਸਹਾਰਾ ਵੀ ਹੈ। ਕਾਂਗਰਸੀ ਵਿਧਾਇਕ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਪੱਛਮੀ ਬੰਗਾਲ ਵਿਚ ਪੁਰਾਣੀ ਪੈਨਸ਼ਨ ਬਰਕਰਾਰ ਹੋਣ ਕਾਰਨ ਉਸ ਨਾਲ ਸੂਬੇ ਅਤੇ ਕਰਮਚਾਰੀਆਂ ਨੂੰ ਬਹੁਤ ਫ਼ਾਇਦਾ ਮਿਲ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਪੁਰਾਣੀ ਪੈਨਸ਼ਨ ਬਹਾਲ ਕਰ ਦੇਣੀ ਚਾਹੀਦੀ ਹੈ।
ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਆਸ ਪ੍ਰਗਟਾਈ ਕਿ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਦੀ ਇਸ ਹੱਕੀ ਮੰਗ ਨੂੰ ਸਰਕਾਰ ਜ਼ਰੂਰ ਪ੍ਰਵਾਨ ਕਰੇਗੀ ਅਤੇ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਨ ਦਾ ਫ਼ੈਸਲਾ ਲਵੇਗੀ। ਦੇਖਣਾ ਹੁਣ ਇਹ ਹੋਵੇਗਾ ਕਿ ਕੀ ਕਾਂਗਰਸੀ ਵਿਧਾਇਕ ਦੁਆਰਾ ਉਠਾਈ ਗਈ ਮੰਗ ਨੂੰ ਕੈਪਟਨ ਅਮਰਿੰਦਰ ਸਿੰਘ ਪ੍ਰਵਾਨ ਕਰਦੇ ਹਨ ਜਾਂ ਨਹੀਂ, ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ ਕਿ ਕੀ ਬਣਦਾ ਹੈ? ਬਾਕੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਵਾਸਤੇ ਜੰਮ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।

Punjab Top News today,Breaking News today, Exclusive breakfast morning time top 10 20 news today, punjab state live news, breaking news today

WEBSITE DEVELOP AND MAINTAINED BY PUNJAB TOP NEWS TODAY TEAM