ਰੁਜ਼ਗਾਰ ਮੇਲੇ ਪਠਾਨਕੋਟ 40 ਬੇਰੁਜਗਾਰਾਂ ਨੂੰ ਨੌਕਰੀਆਂ

ਰੁਜ਼ਗਾਰ ਮੇਲੇ ਵਿੱਚ 40 ਬੇਰੁਜ਼ਗਾਰਾਂ ਨੂੰ ਨੌਕਰੀਆਂ ਮਿਲੀਆਂ

Punjab top news today

ਪਠਾਨਕੋਟ: 21 ਅਕਤੂਬਰ 2020 ( ਹਰਜਿੰਦਰ ਸਿੰਘ ਰਜੇਸ਼ ਕੁਮਾਰ ਠਾਕੁਰ, ਬਿਊਰੋ ਚੀਫ ) ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਜਿਲ•ਾ ਪਠਾਨਕੋਟ ਵਿਖੇ ਰੋਜਗਾਰ ਮੇਲਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਐਸ.ਬੀ.ਆਈ. ਰਿਨੂÀ, ਐਚ.ਡੀ.ਐਫ.ਸੀ ਲਾਈਫ ਇੰਸੋਰਸ਼, ਸ੍ਰੀ ਰਾਜ ਵੇਲਥ ਕਰੇਟਰ ਅਤੇ ਅਰੋਗਿਆ ਐਕਯੂ ਥੈਰਪੀ ਕੰਪਨੀ ਵੱਲੋਂ ਭਾਗ ਲਿਆ ਗਿਆ।ਰੋਜਗਾਰ ਮੇਲੇ ਵਿੱਚ ਵਿੱਚ ਕੁੱਲ 122 ਪ੍ਰਾਰਥੀਆਂ ਨੇ ਭਾਗ ਲਿਆ । ਜਿਹਨਾਂ ਵਿਚੋਂ ਕੰਪਨੀ ਦੁਆਰਾ 40 ਪ੍ਰਾਰਥੀਆਂ ਦੀ ਚੋਣ ਕੀਤੀ ਗਈ । ਇਸ ਮੋਕੇ ਤੇ ਜਿਲ•ਾ ਰੋਜਗਾਰ ਅਫਸਰ, ਸ੍ਰੀ ਗੁਰਮੇਲ ਸਿੰਘ, ਜੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਉਹਨਾਂ ਦੇ ਉਜੱਵਲ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।ਉਨ•ਾਂ ਕਿਹਾ ਕਿ ਭਵਿੱਖ ਵਿਚ ਜਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਚ ਹੋਰ ਵੀ ਪਲੇਸਮੈਂਟ ਕੈਂਪ ਆਯੋਜਿਤ ਕਰਕੇ ਪੜ•ੇ ਲਿਖ•ੇ ਨੋਜਵਾਨਾਂ ਨੂੰ ਨੋਕਰੀਆਂ ਦੇ ਮੋਕੇ ਪ੍ਰਦਾਨ ਕੀਤੇ ਜਾਣਗੇ । ਗੁਰਮੇਲ ਸਿੰਘ ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਹੋਰ ਵਧੇਰੇ ਜਾਣਕਾਰੀ ਲਈ ਜਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ਤੇ ਸਪੰਰਕ ਕਰੋ

Punjab Top News today,Breaking News today, Exclusive breakfast morning time top 10 20 news today, punjab state live news, breaking news today

WEBSITE DEVELOP AND MAINTAINED BY PUNJAB TOP NEWS TODAY TEAM