*CBSE 12ਵੀਂ ਕਲਾਸ ਦੇ ਇਮਤਿਹਾਨਾਂ ਸਬੰਧੀ ਆਈ ਵੱਡੀ ਖ਼ਬਰ, ਪੜ੍ਹੋ!?! ਕੀ ਹੋਇਆ ਫੈਸਲਾ?*

ਨਵੀਂ ਦਿੱਲੀ :

CBSE 12ਵੀਂ ਜਮਾਤ ਦੀ ਪ੍ਰੀਖਿਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੀ.ਬੀ.ਐੱਸ.ਈ. ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਗਰੇਡ / ਅੰਕ ਦੇਣ ਲਈ ਆਪਣੇ ਮੁਲਾਂਕਣ ਮਾਪਦੰਡ ਸੁਪਰੀਮ ਕੋਰਟ ਦੇ ਸਾਹਮਣੇ ਜਮ੍ਹਾਂ ਕਰਵਾਏ ਹਨ।

ਸੀ.ਬੀ.ਐੱਸ.ਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਫਾਈਨਲ ਨਤੀਜਿਆਂ ਦਾ ਫ਼ੈਸਲਾ 10ਵੀਂ ਜਮਾਤ,11ਵੀਂ ਜਮਾਤ ਅਤੇ ਜਮਾਤ 12 ਵੀਂ ਜਮਾਤਦੇ ਪ੍ਰੀ ਬੋਰਡ ਰਿਜ਼ਲਟ ਦੇ ਅਧਾਰ ‘ਤੇ ਕੀਤਾ ਜਾਵੇ।

ਸੀ.ਬੀ.ਐੱਸ.ਈ. ਨੇ ਕਿਹਾ ਹੈ ਕਿ ਜਿਹੜੇ ਬੱਚੇ ਪ੍ਰੀਖਿਆ ਦੇਣਾ ਚਾਹੁੰਦੇ ਹਨ ,ਉਹਨਾਂ ਲਈ ਬਾਅਦ ‘ਚ ਵਿਵਸਥਾ ਕੀਤੀ ਜਾਵੇਗੀ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ CBSE 12ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ।

Punjab Top News today,Breaking News today, Exclusive breakfast morning time top 10 20 news today, punjab state live news, breaking news today

WEBSITE DEVELOP AND MAINTAINED BY PUNJAB TOP NEWS TODAY TEAM